ਦੇਖੋ, ਅੰਤਿਮ.
ਸੰ. अन्तर. ਸੰਗ੍ਯਾ- ਫਾਸਲਾ. ਵਿੱਥ. ਤਫ਼ਾਵਤ। "ਨਿਸਿ ਦਿਨ ਅੰਤਰ ਜ੍ਯੋਂ ਅੰਤਰ ਬਖਾਨਿਯਤ." (ਭਾਗੁ) ੨. ਓਟ. ਪੜਦਾ. ਆਵਰਣ. "ਜਿਨ ਕਉ ਪਿਆਸ ਤੁਮਾਰੀ ਪ੍ਰੀਤਮ. ਤਿਨ ਕਉ ਅੰਤਰ ਨਾਹੀ." (ਮਲਾ ਮਃ ੫) ੩. ਭੇਦ. ਫ਼ਰਕ. "ਹਰਿਜਨ ਹਰਿ ਅੰਤਰੁ ਨਹੀ." (ਸ. ਮਃ ੯) ੮. ਮਰਮ. ਭੇਤ. ਰਾਜ਼. "ਲੈ ਤਾਂਕੋ ਅੰਤਰ ਮੁਹਿ ਕਹਿਯਹੁ." (ਚਰਿਤ੍ਰ ੫੫) ੫. ਅੰਦਰ. ਵਿੱਚ. ਭੀਤਰ। ੬. ਅੰਤਹਕਰਣ. ਮਨ। ੭. ਆਂਤ੍ਰ. ਆਂਦ. ਅੰਤੜੀ। ੮. ਅੰਤ- ਅਰਿ. "ਪ੍ਰਿਥਮੇ ਭੀਖਮ ਨਾਮ ਲੈ ਅੰਤ ਸਬਦ ਅਰਿ ਦੇਹੁ। ਸੂਤ ਆਦਿ ਅੰਤਰ ਉਚਰ ਨਾਮ ਬਾਨ ਲਖ ਲੇਹੁ." (ਸਨਾਮਾ) ਭੀਸਮ ਦਾ ਵੈਰੀ ਅਰਜੁਨ, ਉਸ ਦਾ ਰਥਵਾਹੀ ਕ੍ਰਿਸਨ, ਉਸ ਦਾ ਵੈਰੀ ਤੀਰ.

nan
ਵਿ- ਦਿਲੀ ਦੋਸਤ. ਅੰਤਰੰਗ ਸਖਾ. "ਅੰਤਰ ਸਖਾਈ ਪ੍ਰਭੁ ਸੋਇ." (ਵਡ ਮਃ ੩)
nan
ਸੰਗ੍ਯਾ- ਅੰਤਹਕਰਣ. ਭੀਤਰੀ ਇੰਦ੍ਰਿਯ (ਇੰਦ੍ਰੀ). "ਜਿਸੁ ਅੰਤਰੁ ਹਿਰਦਾ ਸੁਧੁ ਹੈ." (ਬਿਹਾ ਮਃ ੪)
ਸੰ. अन्तर्गत. ਵਿ- ਅੰਦਰ ਪ੍ਰਾਪਤ.
ਸੰਗ੍ਯਾ- ਅੰਤਰ ਮੁਖੀ ਵ੍ਰਿੱਤਿ. ਵਿਸੇ ਵਿਕਾਰਾਂ ਤੋ ਹਟਕੇ ਮਨ ਦੇ ਇਸਥਿਤ ਹੋਣ ਦੀ ਕ੍ਰਿਯਾ. "ਮਨ ਤਨ ਅਰਪਿਓ ਅੰਤਰਗਤਿ ਕੀਨੀ." (ਗਉ ਅਃ ਮਃ ੧) ੨. ਕ੍ਰਿ- ਵਿ- ਅੰਦਰ ਪ੍ਰਾਪਤ ਹੋਏ ਹੋਏ. "ਅੰਤਰ ਗਤਿ ਤੀਰਥਿ ਮਲਿ ਨਾਉ." (ਜਪੁ)
nan
ਇੱਕ ਪ੍ਰਕਾਰ ਦਾ ਤਾਪ, ਜਿਸਦਾ ਆਂਤ (ਅੰਤੜੀ) ਨਾਲ ਸੰਬੰਧ ਹੈ. ਦੇਖੋ, ਤਾਪ (ਘ)
nan