ਕ ਤੋਂ ਸ਼ੁਰੂ ਹੋਣ ਵਾਲੇ ਪੰਜਾਬੀ ਸ਼ਬਦਾਂ ਦੇ ਅਰਥ
ਦੇਖੋ, ਕਛਵਾਹਾ. "ਕਛ੍ਵਾਹੇ ਰਠੌਰੇ ਬਘੇਲੇ ਖਁਡੇਲੇ." (ਚਰਿਤ੍ਰ ੩੨੦)
clipped piece of cloth/ leather or metal sheet; paring, clipping; verb imperative form of ਕਤਰਨਾ , cut
ਸੰ. कच्छप ਸੰਗ੍ਯਾ- ਕੱਛੂ. ਨਿਰੁਕ੍ਤ ਨੇ ਅਰਥ ਕੀਤਾ ਹੈ ਕਿ ਕੱਛ (ਖੋਲ) ਜਿਸ ਦੀ ੫. (ਰਖ੍ਯਾ) ਕਰੇ, ਉਹ ਕੱਛਪ ਹੈ. ਕੱਛੂ ਦੇ ਜਿਸਮ ਤੇ ਕਰੜਾ ਖੋਲ (ਗ਼ਿਲਾਫ਼) ਹੁੰਦਾ ਹੈ। ੨. ਦੇਖੋ, ਦੋਹਰੇ ਦਾ ਰੂਪ ੫.
ਭਾਗਵਤ ਵਿੱਚ ਕਥਾ ਹੈ ਕਿ ਜਦ ਦੇਵਤਾ ਅਤੇ ਦੈਤ ਖੀਰਸਮੁੰਦਰ ਰਿੜਕਣ ਲਗੇ, ਤਦ ਮੰਦਰਾਚਲ ਮਧਾਣੀ ਦੀ ਥਾਂ ਕੀਤਾ, ਪਰ ਮਧਾਣੀ ਇਤਨੀ ਭਾਰੀ ਸੀ ਜੋ ਥੱਲੇ ਧਸਦੀ ਜਾਂਦੀ ਸੀ. ਵਿਸਨੁ ਨੇ ਕੱਛੂ ਦਾ ਰੂਪ ਧਾਰਕੇ ਮੰਦਰ ਦੇ ਹੇਠ ਪਿੱਠ ਦਿੱਤੀ, ਜਿਸ ਤੋਂ ਆਸਾਨੀ ਨਾਲ ਰਿੜਕਣ ਦਾ ਕੰਮ ਆਰੰਭ ਹੋਇਆ. ਵ੍ਯਾਸ ਜੀ ਨੇ ਲਿਖਿਆ ਹੈ ਕਿ ਕੱਛੂ ਦੀ ਪਿੱਠ ਲੱਖ ਯੋਜਨ (ਚਾਰ ਲੱਖ ਕੋਹ) ਦੀ ਸੀ.
ਸੰ. ਸੰਗ੍ਯਾ- ਕੱਛੂ ਦੀ ਮਦੀਨ. ਕਛੁਈ.
eighth month of Bikrami calendar corresponding to October-November
process of or material for spinning
box or basket of straw for keeping cotton-wool pieces and cops