ਵਿ- ਝੁਕਿਆ ਹੋਇਆ.
ਸਿੰਧੀ. ਕ੍ਰਿ. ਵਿ- ਆਨੰਦਤਾ ਸਹਿਤ. ਖ਼ੁਸ਼ੀ ਨਾਲ.
ਸੰ. ਸੰਗ੍ਯਾ- ਕੂਣਾ. ਗੋਸ਼ਾ. ਕਿਨਾਰਾ। ੨. ਦੋ ਦਿਸ਼ਾ ਦੇ ਮੱਧ ਦੀ ਦਿਸ਼ਾ. ਉਪਦਿਸ਼ਾ. ਦੇਖੋ, ਦਿਸ਼ਾ। ੩. ਸਾਰੰਗੀ ਦਾ ਬਾਲਦਾਰ ਕਮਾਨਚਾ. ਗਜ਼। ੪. ਤਲਵਾਰ ਆਦਿਕ ਸ਼ਸਤ੍ਰਾਂ ਦੀ ਧਾਰ। ੫. ਢੋਲ ਦਾ ਡੱਗਾ.
nan