ਸੰਗ੍ਯਾ- ਖਬਰ. ਸਮਾਚਾਰ। ੨. ਹੋਸ਼. ਬੁੱਧਿ. "ਸੁਧ ਜਬ ਤੇ ਹਮ ਧਰੀ." (ਚਰਿਤ੍ਰ ੨੨) ੩. ਸ਼ੁੱਧ. ਵਿ- ਸਾਫ. ਸ਼੍ਵੱਛ. "ਤਬ ਹੋਏ ਮਨ ਸੁਧ ਪਰਾਨੀ." (ਰਾਮ ਮਃ ੫) ੪. ਨਿਰਦੋਸ. "ਸੁਧੁ ਭਤਾਰੁ ਹਰਿ ਛੋਡਿਆ." (ਵਾਰ ਸੂਹੀ ਮਃ ੩) ੫. ਖ਼ਾਲਿਸ. ਨਿਰੋਲ। ੬. ਸੁਧਾ (ਅਮ੍ਰਿਤ) ਲਈ ਭੀ ਸੁਧ ਸ਼ਬਦ ਆਇਆ ਹੈ. ਦੇਖੋ, ਸੁਧਰਸ। ੭. ਸੰ. शुध ਧਾ- ਪਵਿਤ੍ਰ ਹੋਣਾ. ਪਾਕ ਹੋਣਾ.
ਸੰ. शुद्घ ਸ਼ੁੱਧ. ਵਿ- ਨਿਰਮਲ. ਪਵਿਤ੍ਰ. ਨਿਰਦੋਸ। ੨. ਸੰਗ੍ਯਾ- ਸੀਂਧਾ ਲੂਣ। ੩. ਸੰਗੀਤ ਅਨੁਸਾਰ ਉਹ ਰਾਗ, ਜਿਸ ਨਾਲ ਹੋਰ ਰਾਗ ਦਾ ਸੰਬੰਧ ਨਾ ਹੋਵੇ। ੪. ਦੇਖੋ, ਸ਼ੁੱਧ ਸ੍ਵਰ.
ਸੰ. शुद्घ ਸ਼ੁੱਧ. ਵਿ- ਨਿਰਮਲ. ਪਵਿਤ੍ਰ. ਨਿਰਦੋਸ। ੨. ਸੰਗ੍ਯਾ- ਸੀਂਧਾ ਲੂਣ। ੩. ਸੰਗੀਤ ਅਨੁਸਾਰ ਉਹ ਰਾਗ, ਜਿਸ ਨਾਲ ਹੋਰ ਰਾਗ ਦਾ ਸੰਬੰਧ ਨਾ ਹੋਵੇ। ੪. ਦੇਖੋ, ਸ਼ੁੱਧ ਸ੍ਵਰ.
ਦੇਖੋ, ਸ਼ੁੱਧ ਸ੍ਵਰ.
ਸ਼ੁੱਧ ਸ਼ੈਖ. ਬੀਬੀ ਫ਼ਾਤਿਮਾ ਦੇ ਉਦਰ ਤੋਂ ਹਜਰਤ ਅਲੀ ਦੀ ਵੰਸ਼. "ਕਹੁੰ ਸੁੱਧ ਸੇਖੰ ਕਹੂੰ ਬ੍ਰਹਮ ਧਰਮੰ." (ਅਕਾਲ) ਦੇਖੋ, ਸੇਖ.
nan
ਦੇਖੋ, ਅਰੂਪਾ ਦਾ ਰੂਪ ੨.
nan
nan
nan
nan
nan