ਟ ਤੋਂ ਸ਼ੁਰੂ ਹੋਣ ਵਾਲੇ ਪੰਜਾਬੀ ਸ਼ਬਦਾਂ ਦੇ ਅਰਥ
same as ਟੁੱਟ ਕੇ ਪੈਣਾ ; adjective, masculine a mild abuse
to break, crack, be broken, smashed, wrecked; (for fruit, flower) to drop, be plucked; to fall apart; to feel hangover; also ਟੁੱਟ ਜਾਣਾ
shooting star, falling star, meteor
ਸੰਗ੍ਯਾ- ਮੰਡਲੀ. ਗਰੋਹ. ਜੁੰਡੀ. ਝੁੰਡ. ਸਮੁਦਾਯ। ੨. ਸ਼ੋਭਾ ਦੇ ਸਾਮਾਨ. ਦੇਖੋ, ਟੋਲ ੩. "ਹਉ ਏਨੀ ਟੋਲੀ ਭੁਲੀਅਸੁ." (ਸੂਹੀ ਮਃ ੧. ਕੁਚਜੀ) ੩. ਟੋਲ ਨੂੰ. "ਇਕਤੁ ਟੋਲਿ ਨ ਅੰਬੜਾ." (ਸੂਹੀ ਮਃ ੧. ਕੁਚਜੀ) ੪. ਦੇਖੋ, ਟੋਲਣਾ। ੫. ਟੋਲ (ਭਾਲ) ਕੇ. ਢੂੰਡਕੇ. "ਅਗਹੁ ਪਿਛਹੁ ਟੋਲਿ ਡਿਠਾ." (ਵਾਰ ਬਿਲਾ ਮਃ ੪)
ਟੋਏ ਵਿੱਚ. "ਅੰਨ੍ਹੇ ਪਵਣਾ ਖਾਤੀ ਟੋਵੈ." (ਸਵਾ ਮਃ ੧)