Meanings of Punjabi words starting from ਸ

ਸੰ. ਸੰਗ੍ਯਾ- ਚੰਗੀ ਤਰਾਂ ਬੰਨ੍ਹੇ ਜਾਣ ਦਾ ਭਾਵ. ਮਿਲਾਪ. ਮੇਲ। ੨. ਰਿਸ਼ਤਾ. ਨਾਤਾ। ੩. ਵਿਆਹ. ਸਗਾਈ.

ਸੰ. सम्बन्धिन ਵਿ- ਸੰਬੰਧ ਰੱਖਣ ਵਾਲਾ. ਮੇਲੀ। ੨. ਰਿਸ਼ਤੇਦਾਰ. ਨਾਤੀ. ਸਾਕ.

ਸੰ. सम्बन्धिन ਵਿ- ਸੰਬੰਧ ਰੱਖਣ ਵਾਲਾ. ਮੇਲੀ। ੨. ਰਿਸ਼ਤੇਦਾਰ. ਨਾਤੀ. ਸਾਕ.