ੳ ਤੋਂ ਸ਼ੁਰੂ ਹੋਣ ਵਾਲੇ ਪੰਜਾਬੀ ਸ਼ਬਦਾਂ ਦੇ ਅਰਥ

ਪੰਜਾਬੀ ਵਰਣਮਾਲਾ (ਪੈਂਤੀ) ਦਾ ਪਹਿਲਾ ਸ੍ਵਰ ਅੱਖਰ ਊੜਾ, ਇਸ ਦਾ ਉੱਚਾਰਣ ਹੋਠਾਂ ਦੀ ਸਹਾਇਤਾ ਤੋਂ ਹੁੰਦਾ ਹੈ. ਊੜੇ ਤੋਂ (ੁ) (ੂ) (ੋ) ਅਤੇ (ੌ) ਮਾਤ੍ਰਾ (ਲਗਾਂ) ਬਣਦੀਆਂ ਹਨ.