Definition
ਸੰ. ਅਹਿਫੇਨ ਜੋ ਸੱਪ ਦੀ ਫੇਨ (ਵਿਸ) ਜੇਹੀ ਤਿੱਖੀ ਹੈ. ਅ਼. [افیون] ਅਫ਼ਯੂਨ. ਅੰ. Opium. ਸੰਗ੍ਯਾ- ਫੀਮ. ਪੋਸਤ ਦੇ ਡੋਡਿਆਂ ਦਾ ਦੁੱਧ ਕੱਢਕੇ ਜਮਾਇਆ ਹੋਇਆ ਇੱਕ ਪਦਾਰਥ, ਜੋ ਜ਼ਹਿਰੀਲਾ ਅਤੇ ਨਸ਼ੀਲਾ ਹੁੰਦਾ ਹੈ. ਵੈਦ ਅਨੇਕ ਰੋਗਾਂ ਵਿੱਚ ਇਸ ਨੂੰ ਵਰਤਦੇ ਹਨ. ਇਹ ਬਹੁਤ ਖ਼ੁਸ਼ਕ ਅਤੇ ਪੱਠਿਆਂ ਨੂੰ ਸੁਕੜਾਉਣ ਅਤੇ ਸੁਸਤ ਕਰਨ ਵਾਲੀ ਵਸ੍ਤੁ ਹੈ.
Source: Mahankosh
AFÍM
Meaning in English2
s. f. (H.), ) Corruption of the Sanskrit word ahiphen. Opium:—afím deṉá, v. a. To give opium; to poison, kill by poison.
Source:THE PANJABI DICTIONARY-Bhai Maya Singh