Definition
ਅਮਰ ਸ਼ਬਦ ਦੀ ਥਾਂ ਅਮਲੁ ਪਦ ਆਇਆ ਹੈ. "ਭਲ੍ਯੁ ਅਮਲੁ ਸਤਿਗੁਰੁ ਸੰਗਿ ਨਿਵਾਸੁ." (ਸਵੈਯੇ ਮਃ ੪. ਕੇ) ਗੁਰੂਅਮਰ ਦੇਵ ਜੀ ਨਾਲ ਨਿਵਾਸ। ੨. ਸਿੰਧੀ. ਸੰਗ੍ਯਾ- ਅਫ਼ੀਮ. ਭਾਵ- ਨਸ਼ਾ. ਮਾਦਕ. "ਅਮਲਨ ਸਿਉ ਅਮਲੀ ਲਪਟਾਇਓ." (ਸੋਰ ਮਃ ੫) ੩. ਸੰ. अमल. ਵਿ- ਬਿਨਾ ਮੈਲ. ਨਿਰਮਲ. "ਲੋਚਨ ਅਮਲ ਕਮਲਦਲ ਜੈਸੇ." (ਨਾਪ੍ਰ) ੪. ਸੰਗ੍ਯਾ- ਅਭਰਕ. ਅਬਰਕ। ੫. ਸੰ. अम्ल- ਅਮ੍ਲ. ਖਟਾਈ. ਤੁਰਸ਼ੀ. "ਹਠਤ ਜਲ ਆਗ ਕੋ ਅਮਲ ਸੁਰ ਰਾਗ ਕੋ." (ਕ੍ਰਿਸਨਾਵ) ਖਟਾਈ ਕੰਠ ਦਾ ਸੁਰ ਵਿਗਾੜ ਦਿੰਦੀ ਹੈ। ੬. ਵਿ- ਖੱਟਾ. ਤੁਰਸ਼. "ਮਧੁਰ ਸਲਵਨ ਸੁ ਅਮਲ ਬਿਧ ਪੁਨ ਤਿਕਤ ਕਖਾਯਾ." (ਗੁਪ੍ਰਸੂ) ਦੇਖੋ, ਖਟਰਸ। ੭. ਅ਼. [عمل] ਅ਼ਮਲ. ਸੰਗ੍ਯਾ- ਕਰਮ. ਆਚਾਰ. "ਅਮਲ ਜਿ ਕੀਤਿਆ ਦੁਨੀ ਵਿਚਿ ਸੇ ਦਰਗਹ ਓਗਾਹਾ." (ਸ. ਫਰੀਦ) ੮. ਨਿਯਮ. ਨੇਮ। ੯. ਪ੍ਰਬੰਧ. ਇੰਤਜਾਮ। ੧੦. ਅਮਲਦਾਰੀ. ਰਾਜ ਦਾ ਬੰਦੋਬਸਤ. "ਤੁਰਕ ਪਠਾਣੀ ਅਮਲੁ ਕੀਆ." (ਵਾਰ ਆਸਾ) ੧੧. ਅਭ੍ਯਾਸ। ੧੨. ਅ਼. [امل] ਉਮੀਦ. ਆਸ਼ਾ.
Source: Mahankosh
Shahmukhi : عمل
Meaning in English
addiction; drug addicted to, usually opium; ( maths ) written description of a construction
Source: Punjabi Dictionary
Definition
ਅਮਰ ਸ਼ਬਦ ਦੀ ਥਾਂ ਅਮਲੁ ਪਦ ਆਇਆ ਹੈ. "ਭਲ੍ਯੁ ਅਮਲੁ ਸਤਿਗੁਰੁ ਸੰਗਿ ਨਿਵਾਸੁ." (ਸਵੈਯੇ ਮਃ ੪. ਕੇ) ਗੁਰੂਅਮਰ ਦੇਵ ਜੀ ਨਾਲ ਨਿਵਾਸ। ੨. ਸਿੰਧੀ. ਸੰਗ੍ਯਾ- ਅਫ਼ੀਮ. ਭਾਵ- ਨਸ਼ਾ. ਮਾਦਕ. "ਅਮਲਨ ਸਿਉ ਅਮਲੀ ਲਪਟਾਇਓ." (ਸੋਰ ਮਃ ੫) ੩. ਸੰ. अमल. ਵਿ- ਬਿਨਾ ਮੈਲ. ਨਿਰਮਲ. "ਲੋਚਨ ਅਮਲ ਕਮਲਦਲ ਜੈਸੇ." (ਨਾਪ੍ਰ) ੪. ਸੰਗ੍ਯਾ- ਅਭਰਕ. ਅਬਰਕ। ੫. ਸੰ. अम्ल- ਅਮ੍ਲ. ਖਟਾਈ. ਤੁਰਸ਼ੀ. "ਹਠਤ ਜਲ ਆਗ ਕੋ ਅਮਲ ਸੁਰ ਰਾਗ ਕੋ." (ਕ੍ਰਿਸਨਾਵ) ਖਟਾਈ ਕੰਠ ਦਾ ਸੁਰ ਵਿਗਾੜ ਦਿੰਦੀ ਹੈ। ੬. ਵਿ- ਖੱਟਾ. ਤੁਰਸ਼. "ਮਧੁਰ ਸਲਵਨ ਸੁ ਅਮਲ ਬਿਧ ਪੁਨ ਤਿਕਤ ਕਖਾਯਾ." (ਗੁਪ੍ਰਸੂ) ਦੇਖੋ, ਖਟਰਸ। ੭. ਅ਼. [عمل] ਅ਼ਮਲ. ਸੰਗ੍ਯਾ- ਕਰਮ. ਆਚਾਰ. "ਅਮਲ ਜਿ ਕੀਤਿਆ ਦੁਨੀ ਵਿਚਿ ਸੇ ਦਰਗਹ ਓਗਾਹਾ." (ਸ. ਫਰੀਦ) ੮. ਨਿਯਮ. ਨੇਮ। ੯. ਪ੍ਰਬੰਧ. ਇੰਤਜਾਮ। ੧੦. ਅਮਲਦਾਰੀ. ਰਾਜ ਦਾ ਬੰਦੋਬਸਤ. "ਤੁਰਕ ਪਠਾਣੀ ਅਮਲੁ ਕੀਆ." (ਵਾਰ ਆਸਾ) ੧੧. ਅਭ੍ਯਾਸ। ੧੨. ਅ਼. [امل] ਉਮੀਦ. ਆਸ਼ਾ.
Source: Mahankosh
Shahmukhi : عمل
Meaning in English
action, execution, practice; conduct, character
Source: Punjabi Dictionary