Definition
ਸੰ. अर्क्. ਧਾ- ਤਪਾਉਣਾ. ਪ੍ਰਸ਼ੰਸਾ ਕਰਨਾ. ਵਡਿਆਉਣਾ। ੨. ਸੰ. अर्क. ਅਰ੍ਕ. ਸੰਗ੍ਯਾ- ਸੂਰਜ। "ਕਮਲ ਬਦਨ ਪ੍ਰਾਚੀ ਦਿਸਿ ਜਿਹ ਕੋ ਵਾਕ ਅਰਕ ਪਰਮਾਨਾ." (ਨਾਪ੍ਰ) ੩. ਅੱਕ. "ਅਰਕ ਜਵਾਸ ਪਾਤ ਬਿਨ ਭਇਊ." (ਤੁਲਸੀ) ੪. ਇੰਦ੍ਰ। ੫. ਤਾਂਬਾ। ੬. ਅਗਨਿ। ੭. ਪੰਡਿਤ. ਵਿਦ੍ਵਾਨ। ੮. ਵਡਾ ਭਾਈ। ੯. ਬਾਰਾਂ ਦੀ ਗਿਣਤੀ, ਕਿਉਂਕਿ ਸੂਰਜ ਬਾਰਾਂ ਮੰਨੇ ਹਨ। ੧੦. ਅ਼. [عرق] ਅ਼ਰਕ਼. ਪਸੀਨਾ. ਮੁੜ੍ਹਕਾ। ੧੧. ਨਾਲ ਵਿੱਚਦੀਂ ਚੋਇਆ ਹੋਇਆ ਰਸ। ੧੨. ਕਿਸੇ ਵਸਤੁ ਦਾ ਸਾਰ. ਤਤ੍ਵ. ਨਿਚੋੜ.
Source: Mahankosh
Shahmukhi : عرق
Meaning in English
elbow
Source: Punjabi Dictionary

distilled product, distillate, extract
Source: Punjabi Dictionary
ARAK
Meaning in English2
s. f. (A.), ) Essence, spirit, sap; sweat.
Source:THE PANJABI DICTIONARY-Bhai Maya Singh