ਅਰਪਨ
arapana/arapana

Definition

ਸੰ. ਅਰ੍‍ਪਣ. ਨਜਰ. ਭੇਟਾ. ਦਾਨ. ਕਿਸੇ ਵਸਤੁ ਦੇ ਪੇਸ਼ ਕਰਨ ਦੀ ਕ੍ਰਿਯਾ. "ਅਰਪਿ ਸਾਧੁ ਕਉ ਅਪਨਾ ਜੀਉ." (ਸੁਖਮਨੀ) "ਅਰਪਿਆ ਤ ਸੀਸੁ ਸੁਥਾਨ ਗੁਰ ਪਹਿ." (ਗਉ ਛੰਤ ਮਃ ੫)
Source: Mahankosh