ਕਵਨੁ
kavanu/kavanu

Definition

ਦੇਖੋ, ਕਵਣ. "ਕਵਨ ਗੁਨ ਪ੍ਰਾਨਪਤਿ ਮਿਲਉ ਮੇਰੀ ਮਾਈ?" (ਗਉ ਮਃ ੫) "ਕਵਨੁ ਸੁਜਨ ਜੋ ਸਉਦਾ ਜੋਰੈ?" (ਗਉ ਮਃ ੫)
Source: Mahankosh