ਕਾਂਇਆ
kaaniaa/kāniā

Definition

ਸੰ. ਕਾਯ. ਸੰਗ੍ਯਾ- ਦੇਹ. ਸ਼ਰੀਰ. "ਤੂੰ ਕਾਇਆ ਮੈ ਰੁਲਦੀ ਦੇਖੀ ਜਿਉ ਧਰ ਊਪਰਿ ਛਾਰੋ." (ਗਉ ਮਃ ੧) "ਜਬ ਲਗੁ ਕਾਲ ਗ੍ਰਸੀ ਨਹਿ ਕਾਂਇਆ." (ਭੈਰ ਕਬੀਰ)
Source: Mahankosh