ਕੀਮ
keema/kīma

Definition

ਅ਼. [قیِم] ਕ਼ਿਯਮ. ਸੰਗ੍ਯਾ- ਕ਼ੀਮਤ ਦਾ ਬਹੁ ਵਚਨ. ਮੁੱਲ. "ਤਿਸ ਕੀ ਕੀਮ ਨ ਪਾਈ." (ਸ੍ਰੀ ਮਃ ੩) "ਕੀਮ ਨ ਸਕਾ ਪਾਇ ਸੁਖ ਮਿਤੀਹੂ ਬਾਹਰੇ." (ਜੈਤ ਵਾਰ)
Source: Mahankosh