ਕੁਰਾਲੀ
kuraalee/kurālī

Definition

ਇੱਕ ਕਸਬਾ, ਜੋ ਜਿਲਾ ਅੰਬਾਲਾ, ਤਸੀਲ ਰੋਪੜ ਵਿੱਚ ਹੈ. ਇਸ ਥਾਂ ਦੋ ਗੁਰਦ੍ਵਾਰੇ ਹਨ-#(੧) ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ.#(੨) ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ.
Source: Mahankosh