ਕੇਦਾਰੀ
kaythaaree/kēdhārī

Definition

ਵਟਾਲੇ ਦਾ ਵਸਨੀਕ ਲੂੰਬਾ ਖਤ੍ਰੀ, ਜੋ ਸ਼੍ਰੀ ਗੁਰੂ ਅਮਰਦਾਸ ਜੀ ਦਾ ਸਿੱਖ ਹੋ ਕੇ ਵਡਾ ਕਰਣੀ ਵਾਲਾ ਪ੍ਰਸਿੱਧ ਹੋਇਆ. ਗੁਰੂ ਸਾਹਿਬ ਨੇ ਇਸ ਨੂੰ ਪ੍ਰਚਾਰਕ ਥਾਪਕੇ ਮੰਜੀ ਬਖ਼ਸ਼ੀ. ਦੇਖੋ, ਬਾਈ ਮੰਜੀਆਂ.
Source: Mahankosh