ਗਉੜੀਮਾਲਾ
gaurheemaalaa/gaurhīmālā

Definition

ਇਹ ਸੰਪੂਰਣ ਜਾਤਿ ਦੀ ਰਾਗਿਨੀ ਹੈ. ਸੜਜ ਮੱਧਮ ਪੰਚਮ ਨਿਸਾਦ ਸ਼ੁੱਧ, ਰਿਸਭ ਗਾਂਧਾਰ ਧੈਵਤ ਕੋਮਲ ਲਗਦੇ ਹਨ. ਧੈਵਤ ਵਾਦੀ ਅਤੇ ਰਿਸਭ ਸੰਵਾਦੀ ਹੈ. ਗਾਉਣ ਦਾ ਵੇਲਾ ਰਾਤ ਦਾ ਪਹਿਲਾ ਪਹਿਰ ਹੈ.
Source: Mahankosh