Definition
ਯੋਗੀਆਂ (ਗੋਰਖਪੰਥੀਆਂ) ਦੇ ਮੰਨੇ ਹੋਏ ਸ਼ਿਰੋਮਣੀ ਯੋਗੀ, ਜਿਨ੍ਹਾਂ ਦੀ ਗਿਣਤੀ ਚੌਰਾਸੀ ਹੈ.¹#ਊਰਮਿ, ਅਸੁਨਾਥ, ਅਸੁਰਵਿਨਾਸੀ, ਅਨਹਦਸ਼ਬਦੀ, ਅਬਿਨਾਸੀ, ਅਮਰਨਿਧਿ, ਅਮ੍ਰਿਤਭੋਗੀ, ਆਨੰਦਰੂਪੀ, ਆਪਸ੍ਵਰੂਪੀ, ਔਘੜ, ਈਸ਼੍ਵਰ, ਏਕਰੰਗੀ, ਏਕਾਂਗੀ, ਏਕਾਂਤਵਾਸੀ, ਸਮਾਰਤ, ਸਰਸ੍ਵਤੀ, ਸਾਗਰ, ਸਿੱਧਸੇਨ, ਸ਼ੀਤਲ, ਸੁਰਤਿਸਿੱਧ, ਸ਼ੰਕਰ, ਸੰਭਾਲਕਾ, ਸ਼ੰਭੁ, ਸ੍ਵਰਸਿੱਧ, ਹਨੀਫਾ, ਹਰਸਨਿਧਿ, ਕਨਕ, ਕਨੀਫਾ, ਕਮਲਸੈਨ, ਕਰਮਨਾਸੀ, ਕਲਾਵਿਲਾਸੀ, ਕਲੇਸ਼ਨਾਸੀ, ਕਾਲੇਂਦ੍ਰ, ਕੇਲਿਕਰਨ, ਕੇਵਲਕਰਮੀ, ਕ੍ਰਿਸਨਕੁਮਾਰ, ਖਲਕਨਿਧਿ, ਖਿੰਥੜ, ਗਗਨਵਾਸੀ, ਗਿਰਿਧਰ, ਗਿਰਿਬੋਧ, ਗੁਫਾਬਾਸੀ, ਗੋਪਾਲ, ਗੋਵਰਧਨ, ਘਨਾਨੰਦੀ, ਚਤੁਰਬੈਨ, ਚਲਨਿਧਿ, ਜਾਲਕ, ਜੋਗਅਨੂਪੀ, ਜੋਤਿਮਗਨ, ਜੋਤਿਲਗਨ, ਝੰਗਰ, ਤਪਨ, ਤਰੰਗੀ, ਦਰਸ਼ਨਜੋਤਿ, ਦੁੱਖਨਾਸੀ, ਧੂਰਮ, ਨਿਤ੍ਯਸਿੱਧ, ਨਿਰਤ, ਪਰਵਤ, ਪਲਕਨਿਧਿ, ਪਲਾਸਭੋਗੀ, ਪੂਰਨ, ਪ੍ਰਾਣਨਾਥ, ਬਿਹੰਗਮਜੋਗੀ, ਬਿੰਬਸਾਰ, ਬਿਮਲਜੋਤਿ, ਬ੍ਰਹਮ, ਬ੍ਰਹਮਭੋਗੀ, ਬ੍ਰਹਮਯੋਗੀ, ਭਰਥਰਿ, ਭੂਤਨਾਥ, ਭੰਗਰ, ਮਹਾਯੋਗੀ, ਮਗਨਧਾਰ, ਮੁਕਤੇਸ਼੍ਵਰ, ਮੂਲਮੰਤ੍ਰੀ, ਯੋਗਨਿਧਿ, ਰਾਮਸਿੱਧ, ਰੰਗਨਾਥ, ਲੋਹਾਰੀਪਾ, ਲੰਗਰ, ਵਿਸਨੁਪਤਿ ਅਤੇ ਵਿਚਿਤ੍ਰਕਰਮੀ.
Source: Mahankosh