ਚੰਗਾ
changaa/changā

Definition

ਵਿ- ਉੱਤਮ. ਸ਼੍ਰੇਸ੍ਠ. ਸਿੰਧੀ. ਦਙੋ. "ਸੋ ਮੁਕਤ ਨਾਨਕ ਜਿਸੁ ਸਤਿਗੁਰੁ ਚੰਗਾ." (ਕਾਨ ਮਃ ੫) ੨. ਅਰੋਗ. ਨਰੋਆ। ੩. ਸੰਗ੍ਯਾ- ਬਹਿਲ ਗੋਤ ਦਾ ਇੱਕ ਪ੍ਰੇਮੀ, ਜੋ ਸ੍ਰੀ ਗੁਰੂ ਅਰਜਨਦੇਵ ਦਾ ਸਿੱਖ ਹੋ ਕੇ ਆਤਮਗ੍ਯਾਨੀ ਹੋਇਆ.
Source: Mahankosh

Shahmukhi : چنگا

Parts Of Speech : adjective, masculine

Meaning in English

good, nice, fine; proper; pure, of good quality; healthy, sound; good-looking, beautiful; adverb yes, all right
Source: Punjabi Dictionary