Definition
ਸੰ. चन्द ਧਾ- ਚਮਕਣਾ, ਖ਼ੁਸ਼ ਹੋਣਾ। ੨. ਸੰ. ਚੰਦ੍ਰ. ਸੰਗ੍ਯਾ- ਚੰਦ੍ਰਮਾ. ਚਾਂਦ. "ਚੰਦ ਦੇਖਿ ਬਿਗਸਹਿ ਕਉਲਾਰ." (ਬਸੰ ਮਃ ੫) ੩. ਇੱਕ ਸੰਖ੍ਯਾ ਬੋਧਕ, ਕਿਉਂਕਿ ਚੰਦ੍ਰਮਾ ਇੱਕ ਮੰਨਿਆ ਹੈ. "ਚੰਦ ਅਗਨਿ ਰਸ ਮਹੀ ਗਿਨ ਭਾਦੋਂ ਪੂਰਨਮਾਸ."¹ (ਗੁਪ੍ਰਸੂ) ਅਰਥਾਤ ੧੬੩੧। ੪. ਚੰਦ੍ਰਸ੍ਵਰ. ਇੜਾ ਨਾੜੀ. "ਚੰਦ ਸਤ ਭੇਦਿਆ." (ਮਾਰੂ ਜੈਦੇਵ) ਦੇਖੋ, ਚੰਦਸਤ ੨.। ੫. ਭਾਵ- ਆਤਮਾ. "ਚੰਦੁ ਗੁਪਤੁ ਗੈਣਾਰਿ." (ਬਿਲਾ ਥਿਤੀ ਮਃ ੧) ਆਤਮਾ ਗੁਪਤ ਹੈ ਦਸਮਦ੍ਵਾਰ ਵਿੱਚ। ੬. ਚੌਹਾਨਵੰਸ਼ੀ ਪ੍ਰਿਥੀਰਾਜ ਦਿੱਲੀਪਤਿ ਦੇ ਦਰਬਾਰ ਦਾ ਭੂਸਣ ਚੰਦਕਵਿ, ਜਿਸ ਨੇ ੬੯ ਅਧ੍ਯਾਵਾਂ ਦਾ ਪ੍ਰਿਥੀਰਾਜਰਾਯਸੋ" ਨਾਮਕ ਗ੍ਰੰਥ ਰਾਜਪੂਤਵੰਸ਼ ਦਾ ਇਤਿਹਾਸਰੂਪ ਲਿਖਿਆ ਹੈ। ੭. ਮਹਾਭਾਰਤ ਦੇ ਉਦਯੋਗ ਪਰਵ ਦਾ ਉਲਥਾਕਾਰ ਇੱਕ ਸੁਨਿਆਰਾ ਕਵਿ। ੮. ਫ਼ਾ. [چند] ਵਿ- ਕੁਛ. ਤਨਿਕ. ਥੋੜਾ. "ਚੰਦ ਰੋਜ ਚਲਨਾ ਕਿਛੁ ਪਕੜੋ ਕਰਾਰ." (ਨਸੀਹਤ) ੯. ਕਿਤਨਾ. ਕਿਸਕ਼ਦਰ.
Source: Mahankosh
Shahmukhi : چند
Meaning in English
some, a few
Source: Punjabi Dictionary

moon; a moon-shaped ornament adjective, figurative usage moonlike, beautiful
Source: Punjabi Dictionary
CHAṆD
Meaning in English2
s. m, The moon; a term of endearment used in addressing children; met. a beautiful person; the suffix to some Hindu names e. g. Amír Chaṇd; a circular piece of cloth in the upper part of a cap or hat; an ornament like a half moon:—chaṇd grahṉ, s. m. A lunar eclipse:—cháṇdmárí, s. f. Target practice.
Source:THE PANJABI DICTIONARY-Bhai Maya Singh