Definition
ਸਰਵ- ਜਿਨ੍ਹਾਂ ਨੂੰ. "ਜਿਨਾ ਸਾਸਿ ਗਿਰਾਸਿ ਨ ਵਿਸਰੈ ਹਰਿਨਾਮਾ." (ਵਾਰ ਗਉ ੨. ਮਃ ੫) ੨. ਜਿਨ੍ਹਾਂ ਦੇ. "ਜਿਨਾ ਪਿਛੈ ਹਉ ਗਈ." (ਵਾਰ ਮਾਰੂ ੨. ਮਃ ੫) ੩. ਜਿਨ੍ਹਾਂ ਨੇ. "ਜਿਨਾ ਸਤਿਗੁਰ ਇਕਮਨਿ ਸੇਵਿਆ." (ਸਵਾ ਮਃ ੩) ੪. ਜਿੱਤਿਆ. "ਜਨਮਪਦਾਰਥ ਸੋ ਜਿਨਾ." (ਮਾਰੂ ਸੋਲਹੇ ਮਃ ੫) ੫. ਅ਼. [زِنا] ਜ਼ਿਨਾ. ਸੰਗ੍ਯਾ- ਵਿਭਚਾਰ. ਜਾਰੀ.
Source: Mahankosh