Definition
ਸਰਵ- ਜਿਸ ਨੇ. "ਜਿਨਿ ਏਹੁ ਜਗਤੁ ਉਪਾਇਆ." (ਸ੍ਰੀ ਮਃ ੧) ੨. ਜਿਨ੍ਹਾਂ ਨੇ. "ਜਿਨਿ ਜਿਨਿ ਨਾਮੁ ਧਿਆਇਆ." (ਮਾਝ ਬਾਰਹਮਾਹਾ) ੩. ਵ੍ਯ- ਨਿਸੇਧ. ਮਤ. ਜਨਿ. ਜਿਨ. "ਉਨਕੀ ਗੈਲਿ ਤੋਹਿ ਜਿਨਿ ਲਾਗੈ." (ਆਸਾ ਕਬੀਰ) "ਧਨੁ ਦਾਰਾ ਸੰਪਤਿ ਸਗਲ ਜਿਨਿ ਅਪੁਨੀ ਕਰਿ ਮਾਨਿ." (ਸਃ ਮਃ ੯)
Source: Mahankosh