ਤਹਾਂ
tahaan/tahān

Definition

ਕ੍ਰਿ. ਵਿ- ਉਸ ਥਾਂ. ਵਹਾਂ. ਤਤ੍ਰ. "ਤਹਾ ਬੈਕੁੰਠ ਜਹ ਕੀਰਤਨੁ ਤੇਰਾ." (ਸੂਹੀ ਮਃ ੫)
Source: Mahankosh