ਤੰਤ੍ਰਸਾਸਤ੍ਰ
tantrasaasatra/tantrasāsatra

Definition

ਸੰ. तन्त्र शास्त्र. ਸੰਗ੍ਯਾ- ਉਹ ਸ਼ਾਸਤ੍ਰ. ਜਿਸ ਵਿੱਚ ਜਾਦੂ ਟੂਣੇ ਅਤੇ ਮੰਤ੍ਰਾਂ ਦੀ ਸ਼ਕਤਿ ਦਾ ਵਰਣਨ ਹੈ, ਅਰ ਸ਼ਕਤਿ ਦੀ ਉਪਾਸਨਾ ਪ੍ਰਧਾਨ ਹੈ. ਇਹ ਸ਼ਾਸਤ੍ਰ ਸ਼ਿਵ ਦੀ ਰਚਨਾ ਦੱਸੀ ਜਾਂਦੀ ਹੈ. ਸੰਸਕ੍ਰਿਤ ਵਿੱਚ ਇਸ ਵਿਸਯ ਦੇ ਅਨੇਕ ਗ੍ਰੰਥ ਹਨ.
Source: Mahankosh