ਦਾਊ
thaaoo/dhāū

Definition

ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਸੈਨਾ ਦਾ ਯੋਧਾ, ਜਿਸ ਨੇ ਅਮ੍ਰਿਤਸਰ ਦੇ ਜੰਗ ਵਿੱਚ ਵਡੀ ਵੀਰਤਾ ਦਿਖਾਈ। ੨. ਕ੍ਰਿਸਨ ਜੀ ਦਾ ਵਡਾ ਭਾਈ ਬਲਦੇਵ। ੩. ਵਡਾ ਭਾਈ.
Source: Mahankosh