ਨਗਨ
nagana/nagana

Definition

ਸੰ. ਨਗ੍ਨ. ਵਿ- ਨੰਗਾ. ਜਿਸ ਉੱਤੇ ਵਸਤ੍ਰ ਨਹੀਂ। ੨. ਸੰਗ੍ਯਾ- ਨਾਂਗਾ ਸਾਧੂ। ੩. ਕਾਵ੍ਯ ਦਾ ਇੱਕ ਦੋਸ. ਚਮਤਕਾਰ ਰਹਿਤ ਰਚਨਾ. ਜਿਸ ਕਵਿਤਾ ਨੂੰ ਅਲੰਕਾਰ ਰੂਪ ਭੂਸਣ ਨਹੀਂ ਪਹਿਰਾਏ ਗਏ. "ਅੰਧ ਜੁ ਬਧਰ ਪਿੰਗੁ ਨਗਨ ਮ੍ਰਿਤਕ ਛੰਦ." (ਨਾਪ੍ਰ) ੪. ਦੇਖੋ, ਨਗਣ.
Source: Mahankosh

Shahmukhi : نگن

Parts Of Speech : adjective

Meaning in English

same as ਨੰਗਾ
Source: Punjabi Dictionary