Definition
ਪਟਿਆਲਾ ਰਾਜ ਵਿੱਚ ਤਸੀਲ ਰਾਜਪੁਰਾ, ਥਾਣਾ ਪੰਜੌਰ ਦਾ ਇੱਕ ਪਿੰਡ, ਜੋ ਰੇਲਵੇ ਸਟੇਸ਼ਨ ਚੰਡੀਗੜ੍ਹ ਤੋਂ ਚਾਰ ਮੀਲ ਦੱਖਣ ਪੂਰਵ ਹੈ. ਇਸ ਪਿੰਡ ਕੋਲ ਦਸ਼ਮੇਸ਼ ਜੀ ਦਾ ਗੁਰਦ੍ਵਾਰਾ ਹੈ. ਗੁਰੂ ਜੀ ਪਾਉਂਟੇ ਸਾਹਿਬ ਵੱਲੋਂ ਆਨੰਦਪੁਰ ਜਾਂਦੇ ਵਿਰਾਜੇ ਹਨ. ਮੰਜੀ ਸਾਹਿਬ ਬਣਿਆ ਹੋਇਆ ਹੈ, ਸੇਵਾਦਾਰ ਕੋਈ ਨਹੀਂ.
Source: Mahankosh