Definition
ਸੰ. ਵਿ- ਪੀਲਾ. ਜ਼ਰਦ. "ਪੀਤ ਬਸਨ." (ਸਵੈਯੇ ਮਃ ੪. ਕੇ) ੨. ਪੀਤਾ ਹੋਇਆ. ਪਾਨ ਕੀਤਾ. "ਕਹੂੰ ਜੋਗਿਨੀ ਪੀਤ ਲੋਹੂ." (ਚਰਿਤ੍ਰ ੧੦੨) ੩. ਸੰਗ੍ਯਾ- ਹਰਤਾਲ. "ਪੀਤ ਪੀਤੰਬਰ ਤ੍ਰਿਭਞਣ ਧਣੀ." (ਮਾਰੂ ਸੋਲਹੇ ਮਃ ੫) ਹਰਤਾਲ ਜੇਹੇ ਪੀਲੇ ਵਸਤ੍ਰ। ੪. ਪੁਖਰਾਜ ਰਤਨ। ੫. ਪ੍ਰੀਤਿ ਦੀ ਥਾਂ ਭੀ ਇਹ ਸ਼ਬਦ ਵਰਤਿਆ ਹੈ- "ਪਾਸ ਸੀ ਪੀਤ." (ਚਰਿਤ੍ਰ ੧੮੦) ਫਾਹੀ ਜੇਹੀ ਪ੍ਰੀਤਿ.
Source: Mahankosh
Shahmukhi : پِیت
Meaning in English
(poetical) same as ਪ੍ਰੀਤ ; adjective same as ਪੀਲ਼ਾ , yellow
Source: Punjabi Dictionary
PÍT
Meaning in English2
s. f, Love;—a. Yellow. See Parít.
Source:THE PANJABI DICTIONARY-Bhai Maya Singh