ਪ੍ਰਜਾ
prajaa/prajā

Definition

ਸੰਗ੍ਯਾ- ਔਲਾਦ. ਸੰਤਾਨ। ੨. ਉਤਪੱਤਿ. ਪੈਦਾਇਸ਼। ੩. ਰੈਯਤ. ਕਿਸੇ ਰਾਜਾ ਦੇ ਰਾਜ ਵਿੱਚ ਰਹਿਣ ਵਾਲੇ ਉਹ ਲੋਕ, ਜੋ ਕਰ (ਮਹਿਸੂਲ) ਦਿੰਦੇ ਹਨ.
Source: Mahankosh