ਪ੍ਰਿਥਿਵੀ
prithivee/pridhivī

Definition

ਸੰ. ਸੰਗ੍ਯਾ- ਜੋ ਵਿਸ੍ਤਾਰ ਨੂੰ ਪ੍ਰਾਪਤ ਹੋਵੇ, ਜ਼ਮੀਨ. ਭੂਮਿ. ਧਰਾ. ਦੇਖੋ, ਪ੍ਰਿਥਵੀ.
Source: Mahankosh