ਬਲੰਦੀ
balanthee/balandhī

Definition

ਜ੍ਵਲੰਤੀ. ਬਲਦੀ (ਮਚਦੀ) ਹੋਈ. "ਭਾਹਿ ਬਲੰਦੜੀ ਬੁਝਿਗਈ." (ਮਃ ੫. ਵਾਰ ਜੈਤ) ਈਰਖਾ ਰੂਪ ਅਗਨਿ ਬੁਝ ਗਈ.
Source: Mahankosh