Definition
ਸੰਗ੍ਯਾ- ਸੁਭਾਉ. ਆਦਤ. ਵਾਦੀ। ੨. ਮੁੰਜ ਆਦਿ ਦੀ ਵੱਟੀ ਹੋਈ ਰੱਸੀ. "ਤਾਂ ਅੱਗੇ ਬਾਣ ਵਟਦਾ ਆਹਾ." (ਜਸਾ) ੩. ਦੇਖੋ, ਸਵੈਯੇ ਦਾ ਰੂਪ ੨। ੪. ਸੰ. ਬਾਣ ਅਤੇ ਵਾਣ. ਤੀਰ. "ਬਾਣ ਬੇਧੰਚ ਕੁਰੰਕ ਨਾਦੰ." (ਵਾਰ ਜੈਤ) "ਜਬੈ ਬਾਣ ਲਾਗ੍ਯੋ। ਤਬੈ ਰੋਸ ਜਾਗ੍ਯੋ ॥" (ਵਿਚਿਤ੍ਰ) ੫. ਦੋ ਗਜ਼ ਦੀ ਲੰਬਾਈ. ਚਾਰ ਹੱਥ ਪ੍ਰਮਾਣ. "ਬਾਣ ਪ੍ਰਯੰਤ ਬਢਤ ਨਿਤ ਪ੍ਰਤਿ ਤਨ." (ਸੂਰਜਾਵ) ਦੀਰਘਕਾਯ ਦੈਤ ਹਰ ਰੋਜ ਚਾਰ ਹੱਥ ਵਧਦਾ ਸੀ. ਇਸ ਨੂੰ ਸੂਰਜ ਨੇ ਮਾਰਿਆ। ੬. ਪੰਜ ਸੰਖ੍ਯਾ ਬੋਧਕ, ਕਿਉਂਕਿ ਕਾਮ ਦੇ ਪੰਜ ਬਾਣ ਕਵੀਆਂ ਨੇ ਲਿਖੇ ਹਨ. ਦੇਖੋ, ਪੰਚਸਾਯਕ ਅਤੇ ਪੰਜਬਾਣ। ੭. ਵਾਣ ਨਾਮਕ ਦੈਤ੍ਯ. ਵਾਣਾਸੁਰ. ਦੇਖੋ, ਵਾਣ ੫। ੮. ਹਰ੍ਸਚਰਿਤ, ਕਾਦੰਬਰੀ, ਚੰਡਿਕਾਸ਼ਤਕ ਆਦਿ ਦਾ ਪ੍ਰਸਿੱਧ ਕਵਿ ਬਾਣ ਭੱਟ, ਜੋ ਈਸਵੀ ਸੱਤਵੀਂ ਸਦੀ ਵਿੱਚ ਹੋਇਆ ਹੈ। ੯. ਇੱਕ ਬਿਰਛ, ਜਿਸ ਦੀ ਲੱਕੜ ਵਡੀ ਪੱਕੀ ਹੁੰਦੀ ਹੈ ਅਰ ਠੰਢੇ ਥਾਈਂ ਬਹੁਤ ਹੁੰਦਾ ਹੈ. ਇਸ ਨੂੰ ਹਿੰਦੁਸਤਾਨੀ ਓਕ (Indian Oak) ਭੀ ਆਖਦੇ ਹਨ. Fagaceae.
Source: Mahankosh
Shahmukhi : بان
Meaning in English
habit especially undesirable habit
Source: Punjabi Dictionary

arrow, shaft; dialectical usage see ਵਾਣ , string
Source: Punjabi Dictionary
BÁṈ
Meaning in English2
s. m, Coarse twine made of muṇj, bágaṛ; an arrow; a rocket used in battle, a species of dog; the name of a hill tree; (Inercus incana) rancidity of ghee, maggots (in ghee);—s. f. Temper, quality, habit, manners; loss, disadvantage:—báṉ pai jáṉí or paiṉí, v. n. To contract a habit:—báṉ laggṉí, v. n. To lose.
Source:THE PANJABI DICTIONARY-Bhai Maya Singh