Definition
ਸੰ. ਵੰਦਾ. ਸੰਗ੍ਯਾ- ਅਮਰਬੇਲਿ ਆਦਿਕ ਉਹ ਪੌਧਾ, ਜੋ ਬਿਰਛਾਂ ਦੇ ਰਸ ਤੋਂ ਪੁਸ੍ਟ ਹੋਵੇ. ਇਹ ਬਿਰਛਾਂ ਨੂੰ ਰੋਗਰੂਪ ਹੈ. ਇਸ ਦ੍ਵਾਰਾ ਛਿਲਕਾ ਖੁਸ਼ਕ ਹੋਕੇ ਬੂਟੇ ਸੁੱਕ ਜਾਂਦੇ ਹਨ. "ਬੰਦਾ ਲਾਗ੍ਯੋ ਤੁਰਕਨ ਬੰਦਾ." (ਪੰਪ੍ਰ) ਬੰਦਾ ਬਹਾਦੁਰ ਤੁਰਕਾਂ ਨੂੰ ਬੰਦਾ ਹੋਕੇ ਲੱਗਾ। ੨. ਬਿਰਛ ਦੇ ਵਿੱਚ ਹੋਰ ਬਿਰਛ ਉਗਣਾ। ੩. ਫ਼ਾ. [بندہ] ਸੇਵਕ. ਦਾਸ. "ਮੈ ਬੰਦਾ ਬੈਖਰੀਦ." (ਆਸਾ ਮਃ ੫) "ਵਖਤੁ ਵੀਚਾਰੇ ਸੁ ਬੰਦਾ ਹੋਇ." (ਮਃ ੧. ਵਾਰੀ ਸ੍ਰੀ) ੪. ਦੇਖੋ, ਬੰਦਾਬਹਾਦੁਰ.
Source: Mahankosh
Shahmukhi : بندہ
Meaning in English
man, human being; slave, servant; pronoun I, my humble self
Source: Punjabi Dictionary
BAṆDÁ
Meaning in English2
s. m, Corruption of the Persian word Baṇdah. A human being; a man; a slave, a servant; a term expressing self-abasement (used in addressing a superior); name of the Baírágí disciple or the military chief of the Sikhs after their tenth Guru.
Source:THE PANJABI DICTIONARY-Bhai Maya Singh