ਬੰਨ੍ਹੀ
bannhee/bannhī

Definition

ਬੰਨ੍ਹ (ਬਾਂਧ) ਕੇ, "ਬੰਨ੍ਹਿ ਉਠਾਈ ਪੋਟਲੀ." (ਸ. ਫਰੀਦ) ੨. ਸੰ. वन्हि- ਵਹ੍ਨਿ. ਸੰਗ੍ਯਾ- ਅਗਨਿ. "ਖੰ ਪੌਨ ਬੰਨ੍ਹਿ ਪਾਣੀ." (ਨਾਪ੍ਰ) ੩. ਭਿਲਾਵਾ। ੪. ਦੇਖੋ, ਚਿਤ੍ਰਕ ੩.
Source: Mahankosh