ਭੀੜੀ
bheerhee/bhīrhī

Definition

ਵਿ- ਤੰਗ. "ਭੀੜੀ ਗਲੀ ਫਹੀ." (ਮਃ ੧. ਵਾਰ ਰਾਮ ੧) ੨. ਭੀੜ (ਵਿਪਦਾ) ਅਰਥ ਵਿੱਚ ਭੀ ਭੀੜਾ ਸ਼ਬਦ ਆਇਆ ਹੈ. "ਗਰਬ ਹਾਨ ਭਾ, ਭੀੜਾ ਬ੍ਯਾਪੀ." (ਨਾਪ੍ਰ)
Source: Mahankosh