ਮਰਣ
marana/marana

Definition

ਸੰ. ਸੰਗ੍ਯਾ- ਸ਼ਰੀਰ ਤੋਂ ਪ੍ਰਾਣਾਂ ਦਾ ਵਿਯੋਗ. ਮੌਤ. "ਮਰਣ ਲਿਖਾਇ ਆਏ, ਨਹੀ ਰਹਿਣਾ." (ਗਉ ਮਃ ੧) ੨. ਜ਼ਹਿਰ. ਵਿਸ। ੩. ਗੁਰੁਮਤ ਅਨੁਸਾਰ ਹੌਮੈ ਦਾ ਤਿਆਗ. ਦੇਹਾਭਿਮਾਨ ਰਹਿਤ ਹੋਣ ਦੀ ਹਾਲਤ. ਦੇਖੋ, ਜੀਵਤਮਰਨਾ.
Source: Mahankosh