ਮਰਾ
maraa/marā

Definition

ਸੰਗ੍ਯਾ- ਮ੍ਰਿਤ੍ਯੁ. ਮੌਤ. ਦੇਖੋ, ਮਰ. "ਜਰਾ ਮਰਾ ਤਾਪੁ." (ਗਉ ਮਃ ੪) ੨. ਮਰਾਠੀ (ਮਹਾਰਾਸ੍ਟ੍ਰੀ) ਦਾ ਸੰਖੇਪ। ੩. ਫ਼ਾ. ਸਰਵ- ਮੈਨੂੰ. ਮੁਝੇ. ਮੇਰੇ ਤਾਈਂ.
Source: Mahankosh