ਮਿਟੀ
mitee/mitī

Definition

ਮਿਟਗਈ. "ਮਿਟੀ ਬਿਆਧਿ ਸਰਬ ਸੁਖ ਹੋਏ." (ਗੂਜ ਮਃ ੫) ੨. ਸੰਗ੍ਯਾ- ਮਿੱਟੀ. ਮ੍ਰਿੱਤਿਕਾ. "ਮਿਟੀ ਪਈ ਅਤੋਲਵੀ." (ਸ. ਫਰੀਦ)
Source: Mahankosh