ਮੰਨਿਆ
manniaa/manniā

Definition

ਮਨਨ ਕੀਤਾ। ੨. ਮਨਜੂਰ ਕੀਤਾ। ੩. ਸੰ. ਮਾਨ੍ਯ. ਵਿ- ਪੂਜ੍ਯ. "ਨਾਨਕ ਮੰਨਿਆ ਮੰਨੀਐ." (ਮਃ ੧. ਵਾਰ ਰਾਮ ੧) ਮਾਨ੍ਯ ਨੂੰ ਮੰਨੀਏ.
Source: Mahankosh