ਮੱਦ
matha/madha

Definition

ਅ. [مّد] ਕ੍ਰਿ- ਖਿੰਚਣਾ। ੨. ਸੰਗ੍ਯਾ- ਖਿੱਚਣ ਦੀ ਕ੍ਰਿਯਾ। ੩. ਲਕੀਰ ਖਿੱਚਕੇ ਫਰਦ ਅਥਵਾ ਹਿਸਾਬ ਆਦਿ ਦੇ ਲਿਖਣ ਦਾ ਚਿੰਨ੍ਹ। ੪. ਸੰ. ਮਦ੍ਯ. ਸ਼ਰਾਬ। ੫. ਨਸ਼ੀਲੀ ਵਸ੍‍ਤੁ.
Source: Mahankosh

Shahmukhi : مدّ

Parts Of Speech : noun, feminine

Meaning in English

item, entry, issue, serial, head or sub-head
Source: Punjabi Dictionary