ਰੋਹੜਾ
roharhaa/roharhā

Definition

ਇੱਕ ਪਿੰਡ, ਜੋ ਜਿਲਾ ਕਰਨਾਲ, ਤਸੀਲ ਕੈਥਲ ਵਿੱਚ ਹੈ. ਇੱਥੇ ਸ਼੍ਰੀ ਗੁਰੂ ਤੇਗਬਹਾਦੁਰ ਸਾਹਿਬ ਦਾ ਗੁਰਦ੍ਵਾਰਾ ਹੈ.
Source: Mahankosh