Definition
ਇਸਤ੍ਰੀਆਂ ਦਾ ਕਰ੍ਣਭੂਸਣ. ਦੇਖੋ, ਵਾਲਾ ੨. ਵਿ- ਧਾਰਨ ਕਰਨ ਵਾਲੀ. ਵਤੀ. "ਲਖ ਛਬਿ ਬਾਲੀ ਅਤਿ ਦੁਤਿਵਾਲੀ." (ਦੱਤਾਵ) ੨. ਅ਼. [والی] ਮਾਲਿਕ. ਸ੍ਵਾਮੀ। ੪. ਹਾਕਿਮ.
Source: Mahankosh
Shahmukhi : والی
Meaning in English
volley
Source: Punjabi Dictionary
Definition
ਇਸਤ੍ਰੀਆਂ ਦਾ ਕਰ੍ਣਭੂਸਣ. ਦੇਖੋ, ਵਾਲਾ ੨. ਵਿ- ਧਾਰਨ ਕਰਨ ਵਾਲੀ. ਵਤੀ. "ਲਖ ਛਬਿ ਬਾਲੀ ਅਤਿ ਦੁਤਿਵਾਲੀ." (ਦੱਤਾਵ) ੨. ਅ਼. [والی] ਮਾਲਿਕ. ਸ੍ਵਾਮੀ। ੪. ਹਾਕਿਮ.
Source: Mahankosh
Shahmukhi : والی
Meaning in English
master, owner, lord, ruler, protector, guardian
Source: Punjabi Dictionary
WÁLÍ
Meaning in English2
s. f, n earring trinket;—s. m. A prince, a chief, superior, master, owner.
Source:THE PANJABI DICTIONARY-Bhai Maya Singh