ਸਾਈ
saaee/sāī

Definition

ਸਰਵ- ਸੈਵ. ਵਹੀ. ਓਹੀ. "ਜੋ ਤੁਧ ਭਾਵੈ ਸਾਈ ਭਲੀ ਕਾਰ." (ਜਪੁ) ੨. ਸੰਗ੍ਯਾ- ਸ੍ਵਾਮੀ. ਸਾਈਂ. "ਜਿਥੈ ਜਾਈਐ ਜਗਤ ਮਹਿ ਤਿਥੈ ਹਰਿ ਸਾਈਂ." (ਵਾਰ ਬਿਲਾ ਮਃ ੪) ੩. ਕਿਸੇ ਸੌਦੇ ਦੇ ਪੱਕਾ ਕਰਨ ਲਈ ਪੇਸ਼ਗੀ ਦਿੱਤੀ ਰਕਮ. ਸੰ. ਸਤ੍ਯੰਕਾਰ। ੪. ਫ਼ਾ. [شائی] ਸ਼ਾਈ. ਪਰਮੇਸੁਰ। ੫. ਅ਼. [ساعی] ਸਾਈ਼. ਕੋਸ਼ਿਸ਼ (ਪ੍ਰਯਤਨ) ਕਰਨ ਵਾਲਾ.
Source: Mahankosh

Shahmukhi : سائی

Parts Of Speech : pronoun, dialectical usage

Meaning in English

see ਸੋਈ
Source: Punjabi Dictionary
saaee/sāī

Definition

ਸਰਵ- ਸੈਵ. ਵਹੀ. ਓਹੀ. "ਜੋ ਤੁਧ ਭਾਵੈ ਸਾਈ ਭਲੀ ਕਾਰ." (ਜਪੁ) ੨. ਸੰਗ੍ਯਾ- ਸ੍ਵਾਮੀ. ਸਾਈਂ. "ਜਿਥੈ ਜਾਈਐ ਜਗਤ ਮਹਿ ਤਿਥੈ ਹਰਿ ਸਾਈਂ." (ਵਾਰ ਬਿਲਾ ਮਃ ੪) ੩. ਕਿਸੇ ਸੌਦੇ ਦੇ ਪੱਕਾ ਕਰਨ ਲਈ ਪੇਸ਼ਗੀ ਦਿੱਤੀ ਰਕਮ. ਸੰ. ਸਤ੍ਯੰਕਾਰ। ੪. ਫ਼ਾ. [شائی] ਸ਼ਾਈ. ਪਰਮੇਸੁਰ। ੫. ਅ਼. [ساعی] ਸਾਈ਼. ਕੋਸ਼ਿਸ਼ (ਪ੍ਰਯਤਨ) ਕਰਨ ਵਾਲਾ.
Source: Mahankosh

Shahmukhi : سائی

Parts Of Speech : noun, feminine

Meaning in English

earnest, money, token advance as a promise to buy; booking fee
Source: Punjabi Dictionary

SHÁÍ

Meaning in English2

s. m, ee Sharwá.
Source:THE PANJABI DICTIONARY-Bhai Maya Singh