Definition
ਸੰਗ੍ਯਾ- ਸਨ੍-ਜਨ. ਭਲਾ ਮਨੁੱਖ. ਸੱਜਨ. ਮਿਤ੍ਰ. "ਸਾਜਨ ਦੇਖਾ ਤ ਗਲਿ ਮਿਲਾ." (ਮਾਰੂ ਅਃ ਮਃ ੧) ੨. ਕਰਤਾਰ. ਜੋ ਸਭ ਨਾਲ ਮਿਤ੍ਰਭਾਵ ਰਖਦਾ ਹੈ. "ਸਤਿਗੁਰ ਅਗੈ ਅਰਦਾਸਿ ਕਰਿ ਸਾਜਨੁ ਦੇਇ ਮਿਲਾਇ." (ਸ੍ਰੀ ਅਃ ਮਃ ੧) ੩. ਸੁਜਨ. "ਸਾਜਨੁ ਮੀਤੁ ਸਖਾ ਕਰਿ ਏਕੁ." (ਗਉ ਮਃ ੫) ੪. ਸ੍ਰਿਜਨ. ਰਚਣਾ. "ਸਰਵ ਜਗਤ ਕੇ ਸਾਜਨਹਾਰ." (ਸਲੋਹ) ਦੇਖੋ, ਸਾਜਨਾ.; ਦੇਖੋ, ਸਾਜਨ.
Source: Mahankosh