ਸੁੰਭ
sunbha/sunbha

Definition

ਸੰ. शुम्भ ਸ਼ੁੰਭ. ਸੰਗ੍ਯਾ- ਕਸ਼੍ਯਪ ਦੇ ਵੀਰਯ ਤੋਂ ਦਨੁ ਦੇ ਉਦਰੋਂ ਪੈਦਾ ਹੋਇਆ ਦਾਨਵ, ਜੋ ਨਿਸੁੰਭ ਦਾ ਭਾਈ ਸੀ. ਇਸ ਨੂੰ ਦੁਰਗਾ ਨੇ ਜੰਗ ਵਿੱਚ ਮਾਰਿਆ. "ਸੁੰਭ ਨਿਸੁੰਭ ਪਠਾਯਾ ਜਮ ਦੇ ਧਾਮ ਨੂੰ" (ਚੰਡੀ ੩) ਦੇਖੋ, ਨਮੁਚਿ ੨.
Source: Mahankosh