ਅਦਿਤਿ
athiti/adhiti

تعریف

ਸੰ. ਸੰਗ੍ਯਾ- ਪ੍ਰਿਥਿਵੀ। ੨. ਦੱਛ (ਦਕ੍ਸ਼੍‍) ਦੀ ਪੁਤ੍ਰੀ ਅਤੇ ਕਸ਼੍ਯਪ ਦੀ ਇਸਤ੍ਰੀ, ਜਿਸ ਤੋਂ ਦੇਵਤੇ ਜਨਮੇ. "ਦਿਤਿ ਅਦਿਤਿ ਏ ਰਿਖਿ ਬਰੀ ਬਨਾਇ." (ਵਿਚਿਤ੍ਰ) ੩. ਮਾਤਾ. ਮਾਂ। ੪. ਖਾਜਾਣ ਵਾਲੀ. ਭਾਵ- ਮੌਤ.
ماخذ: انسائیکلوپیڈیا