ਅਰਥ
aratha/aradha

تعریف

ਸੰ. अर्थ्. ਧਾ- ਮੰਗਣਾ. ਚਾਹੁਣਾ. ਢੂੰਡਣਾ ਘੇਰਨਾ. ੨. ਸੰ. अर्थ- ਅਰ੍‍ਥ. ਸੰਗ੍ਯਾ- ਸ਼ਬਦ ਦਾ ਭਾਵ. ਪਦ ਦਾ ਤਾਤਪਰਯ. "ਧਰ੍ਯੋ ਅਰਥ ਜੋ ਸਬਦ ਮਝਾਰਾ। ਬਾਰ ਬਾਰ ਉਰ ਕਰਹੁ ਵਿਚਾਰਾ." (ਗੁਪ੍ਰਸੂ) ੩. ਪ੍ਰਯੋਜਨ. ਮਤਲਬ. "ਪੁਛਿਆ ਢਾਢੀ ਸਦਿਕੈ, ਕਿਤੁ ਅਰਥ ਤੂੰ ਆਇਆ?" (ਵਾਰ ਸ੍ਰੀ ਮਃ ੪)#"ਤੀਰਥ ਉਦਮੁ ਸਤਿਗੁਰੂ ਕੀਆ ਸਭ ਲੋਕ ਉਧਰਣ ਅਰਥਾ." (ਤੁਖਾ ਛੰਤ ਮਃ ੪) ੪. ਧਨ. ਪਦਾਰਥ. "ਅਰਥ ਧਰਮ ਕਾਮ ਮੋਖ ਕਾ ਦਾਤਾ." (ਬਿਲਾ ਮਃ ੫) ੫. ਕਾਰਨ. ਹੇਤੁ. ਸਬਬ। ੬. ਸ਼ਬਦ, ਸਪਰਸ਼ ਰੂਪ, ਰਸ, ਗੰਧ, ਇਹ ਪੰਜ ਵਿਸੇ। ੭. ਫਲ. ਨਤੀਜਾ। ੮. ਸੰਪਤਿ. ਵਿਭੂਤਿ. "ਅਰਥ ਦ੍ਰਬੁ ਦੇਖ ਕਛੁ ਸੰਗਿ ਨਾਹੀ ਚਲਨਾ." (ਧਨਾ ਮਃ ੯) ੯. ਵਿ- ਅ- ਰਥ. ਰਥ ਰਹਿਤ. ਰਥ ਤੋਂ ਬਿਨਾ.
ماخذ: انسائیکلوپیڈیا

شاہ مکھی : ارتھ

لفظ کا زمرہ : noun, masculine

انگریزی میں معنی

meaning, purport, import, sense, signification, significance, interpretation, object, purpose
ماخذ: پنجابی لغت
aratha/aradha

تعریف

ਸੰ. अर्थ्. ਧਾ- ਮੰਗਣਾ. ਚਾਹੁਣਾ. ਢੂੰਡਣਾ ਘੇਰਨਾ. ੨. ਸੰ. अर्थ- ਅਰ੍‍ਥ. ਸੰਗ੍ਯਾ- ਸ਼ਬਦ ਦਾ ਭਾਵ. ਪਦ ਦਾ ਤਾਤਪਰਯ. "ਧਰ੍ਯੋ ਅਰਥ ਜੋ ਸਬਦ ਮਝਾਰਾ। ਬਾਰ ਬਾਰ ਉਰ ਕਰਹੁ ਵਿਚਾਰਾ." (ਗੁਪ੍ਰਸੂ) ੩. ਪ੍ਰਯੋਜਨ. ਮਤਲਬ. "ਪੁਛਿਆ ਢਾਢੀ ਸਦਿਕੈ, ਕਿਤੁ ਅਰਥ ਤੂੰ ਆਇਆ?" (ਵਾਰ ਸ੍ਰੀ ਮਃ ੪)#"ਤੀਰਥ ਉਦਮੁ ਸਤਿਗੁਰੂ ਕੀਆ ਸਭ ਲੋਕ ਉਧਰਣ ਅਰਥਾ." (ਤੁਖਾ ਛੰਤ ਮਃ ੪) ੪. ਧਨ. ਪਦਾਰਥ. "ਅਰਥ ਧਰਮ ਕਾਮ ਮੋਖ ਕਾ ਦਾਤਾ." (ਬਿਲਾ ਮਃ ੫) ੫. ਕਾਰਨ. ਹੇਤੁ. ਸਬਬ। ੬. ਸ਼ਬਦ, ਸਪਰਸ਼ ਰੂਪ, ਰਸ, ਗੰਧ, ਇਹ ਪੰਜ ਵਿਸੇ। ੭. ਫਲ. ਨਤੀਜਾ। ੮. ਸੰਪਤਿ. ਵਿਭੂਤਿ. "ਅਰਥ ਦ੍ਰਬੁ ਦੇਖ ਕਛੁ ਸੰਗਿ ਨਾਹੀ ਚਲਨਾ." (ਧਨਾ ਮਃ ੯) ੯. ਵਿ- ਅ- ਰਥ. ਰਥ ਰਹਿਤ. ਰਥ ਤੋਂ ਬਿਨਾ.
ماخذ: انسائیکلوپیڈیا

شاہ مکھی : ارتھ

لفظ کا زمرہ : noun, masculine

انگریزی میں معنی

commodities, wealth, riches, property
ماخذ: پنجابی لغت

ARTH

انگریزی میں معنی2

s. m. (S.), ) Interpretation, definition, meaning, signification, sense, intention, design; request, begging; cause, accounts, sake; benefit.
THE PANJABI DICTIONARY- بھائی مایہ سنگھ