ਊਰਧ
oorathha/ūradhha

تعریف

ਸੰ. ऊर्द्घध्व- ਊਰ੍‍ਧ੍ਵ. ਵਿ- ਖੜਾ। ੨. ਉੱਚਾ। ੩. ਉੱਪਰ ਦਾ। ੪. ਕ੍ਰਿ. ਵਿ- ਉੱਪਰ ਵੱਲ ਭਾਵ- ਸੁਰਗ ਵੱਲ. "ਊਰਧ ਗੇ ਅਉਦੇਸ." (ਰਾਮਾਵ) ਅਵਧ ਈਸ਼ ਦਸ਼ਰਥ, ਸ੍ਵਰਗ ਨੂੰ ਗਏ। ੫. ਇਸ ਪਿੱਛੋਂ। ੬. ਦੇਖੋ, ਉਰਧ। ੭. ਅਧੋ (ਨੀਚੇ) ਵਾਸਤੇ ਭੀ ਊਰਧ ਸ਼ਬਦ ਆਇਆ ਹੈ. "ਊਰਧ ਮੁਖ ਮਹਾ ਗੁਬਾਰੇ." (ਮਾਰੂ ਅੰਜੁਲੀ ਮਃ ੫)
ماخذ: انسائیکلوپیڈیا