ਏਕੁ
ayku/ēku

تعریف

ਦੇਖੋ, ਏਕ. "ਏਕੁ ਅਧਾਰੁ ਨਾਮੁ ਧਨੁ ਮੋਰਾ." (ਦੇਵ ਮਃ ੫) ੨. ਕਰਤਾਰ. ਵਾਹਗੁਰੂ. "ਏਕੁ ਅਰਾਧਿ ਪਰਾਛਤ ਗਏ." (ਸੁਖਮਨੀ) ੩. ਐਕ੍ਯ. ਇੱਤਿਫ਼ਾਕ. ਮੇਲ ਜੋਲ. "ਪੰਚਾ ਤੇ ਏਕੁ ਛੂਟਾ." (ਸਾਰ ਮਃ ੫. ਪੜਤਾਲ)
ماخذ: انسائیکلوپیڈیا