ਕਟਿ
kati/kati

تعریف

ਕੱਟਕੇ. "ਕਟਿ ਦੇਵਉ ਹੀਅਰਾ ਤੇਨ." (ਕਾਨ ਮਃ ੪) ੨. ਟੂਕ ਟੂਕ ਹੋਕੇ. ਕੱਟਿਆ ਜਾਕੇ. "ਪੁਰਜਾ ਪੁਰਜਾ ਕਟਿ ਮਰੈ." (ਮਾਰੂ ਕਬੀਰ) ੩. ਸੰ. ਸੰਗ੍ਯਾ- ਕਮਰ. ਲੱਕ. "ਕਸਕੈ ਕਟਿ ਆਯੋ." (ਗੁਪ੍ਰਸੂ) ੪. ਭਾਰਯਾ. ਬੀਵੀ। ੫. ਰੱਤਕ. ਘੁੰਘਚੀ. ਲਾਲੜੀ.
ماخذ: انسائیکلوپیڈیا